1889

1889 88 19ਵੀਂ ਸਦੀ ਅਤੇ 1880 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਮੰਗਲਵਾਰ ਨੂੰ ਸ਼ੁਰੂ ਹੋਇਆ।

ਸਦੀ: 18ਵੀਂ ਸਦੀ19ਵੀਂ ਸਦੀ20ਵੀਂ ਸਦੀ
ਦਹਾਕਾ: 1850 ਦਾ ਦਹਾਕਾ  1860 ਦਾ ਦਹਾਕਾ  1870 ਦਾ ਦਹਾਕਾ  – 1880 ਦਾ ਦਹਾਕਾ –  1890 ਦਾ ਦਹਾਕਾ  1900 ਦਾ ਦਹਾਕਾ  1910 ਦਾ ਦਹਾਕਾ
ਸਾਲ: 1886 1887 188818891890 1891 1892

ਘਟਨਾ

ਜਨਮ

  • 4 ਅਪਰੈਲ – ਭਾਰਤੀ ਪੱਤਰਕਾਰ, ਕਵੀ ਅਤੇ ਡਰਾਮ ਲੇਖਕ ਮੱਖਣਲਾਲ ਚਤੁਰਵੇਦੀ ਦਾ ਜਨਮ ਹੋਇਆ।

ਮਰਨ

BadSalzdetfurthBadenburgerStr060529.jpg ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png
1880 ਦਾ ਦਹਾਕਾ

1880 ਦਾ ਦਹਾਕਾ ਵਿੱਚ ਸਾਲ 1880 ਤੋਂ 1889 ਤੱਕ ਹੋਣਗੇ|

1890

1890 19ਵੀਂ ਸਦੀ ਅਤੇ 1890 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।

1890 ਦਾ ਦਹਾਕਾ

1890 ਦਾ ਦਹਾਕਾ ਵਿੱਚ ਸਾਲ 1890 ਤੋਂ 1899 ਤੱਕ ਹੋਣਗੇ।

1892

1892 89 19ਵੀਂ ਸਦੀ ਅਤੇ 1890 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।

1987

1987 20ਵੀਂ ਸਦੀ ਅਤੇ 1980 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।

1 ਅਪ੍ਰੈਲ

1 ਅਪਰੈਲ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 91ਵਾਂ (ਲੀਪ ਸਾਲ ਵਿੱਚ 92ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 274 ਦਿਨ ਬਾਕੀ ਹਨ।

30 ਜਨਵਰੀ

17 ਮਾਘ ਨਾ: ਸ਼ਾ:

30 ਜਨਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 30ਵਾਂ ਦਿਨ ਹੁੰਦਾ ਹੈ। ਸਾਲ ਦੇ 335 (ਲੀਪ ਸਾਲ ਵਿੱਚ 336) ਦਿਨ ਬਾਕੀ ਹੁੰਦੇ ਹਨ।

4 ਮਈ

4 ਮਈ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 124ਵਾਂ (ਲੀਪ ਸਾਲ ਵਿੱਚ 125ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 241 ਦਿਨ ਬਾਕੀ ਹਨ।

ਅਡੋਲਫ ਹਿਟਲਰ

ਅਡੋਲਫ਼ ਹਿਟਲਰ (ਜਰਮਨ: [ˈadɔlf ˈhɪtlɐ] ( ਸੁਣੋ); 20 ਅਪ੍ਰੈਲ 1889– 30 ਅਪ੍ਰੈਲ 1945) ਆਸਟਰੀਆ ਵਿੱਚ ਜੰਮਿਆ ਇੱਕ ਜਰਮਨ ਸਿਆਸਤਦਾਨ ਅਤੇ ਨਾਜ਼ੀ ਪਾਰਟੀ (ਜਰਮਨ: Nationalsozialistische Deutsche Arbeiterpartei (NSDAP); ਰਾਸ਼ਟਰੀ ਸਮਾਜਵਾਦੀ ਜਰਮਨ ਮਜ਼ਦੂਰ ਪਾਰਟੀ) ਦਾ ਆਗੂ ਸੀ। ਇਹ 1933 ਤੋਂ 1945 ਤੱਕ ਜਰਮਨੀ ਦਾ ਚਾਂਸਲਰ (ਕੁਲਪਤੀ) ਅਤੇ 1934 ਤੋਂ 1945 ਤੱਕ ਨਾਜ਼ੀ ਜਰਮਨੀ ਦਾ ਤਾਨਾਸ਼ਾਹ ਸੀ। ਉਸਦਾ ਨਾਜ਼ੀ ਜਰਮਨੀ, ਯੂਰਪ ਵਿਚਲੇ ਦੂਜੇ ਵਿਸ਼ਵ ਯੁੱਧ ਵਿੱਚ ਕੇਂਦਰੀ ਰੋਲ ਸੀ।

ਅਹਿਮਦੀਆ

ਅਹਿਮਦੀਆ ਇੱਕ ਮੁਸਲਿਮ ਜਮਾਤ, ਧਾਰਮਿਕ ਤਹਿਰੀਕ ਹੈ ਜਿਸਦੀ ਸਥਾਪਨਾ 23 ਮਾਰਚ 1889 ਨੂੰ ਹਜ਼ਰਤ ਮਿਰਜ਼ਾ ਗ਼ੁਲਾਮ ਅਹਿਮਦ ਕਾਦੀਆਨੀ ਨੇ ਕੀਤੀ ਸੀ। ਇਹ ਕਸਬਾ ਕਾਦੀਆਂ ਵਿੱਚ ਸਥਿਤ ਹੈ।

ਖ਼ੁਦੀ ਰਾਮ ਬੋਸ

ਖੁਦੀਰਾਮ ਬੋਸ (ਬੰਗਾਲੀ: ক্ষুদিরাম বসু ; 3 ਦਸੰਬਰ 1889 – 11 ਅਗਸਤ 1908)) ਇੱਕ ਬੰਗਾਲੀ ਕ੍ਰਾਂਤੀਕਾਰੀ ਸੀ। ਇਹ ਭਾਰਤੀ ਆਜ਼ਾਦੀ ਲਹਿਰ ਦੇ ਸਭ ਤੋਂ ਛੋਟੇ ਕ੍ਰਾਂਤੀਕਾਰੀਆਂ ਵਿੱਚੋਂ ਇੱਕ ਸੀ। ਇਸਦੀ ਫਾਂਸੀ ਸਮੇਂ ਇਸਦੀ ਉਮਰ 18 ਸਾਲ 7 ਮਹੀਨੇ 11 ਦਿਨ ਸੀ।

ਚਾਰਲੀ ਚੈਪਲਿਨ

ਚਾਰਲੀ ਚੈਪਲਿਨ (16 ਅਪਰੈਲ 1889-25 ਦਸੰਬਰ 1977) ਇੱਕ ਬਰਤਾਨਵੀ ਕਮੇਡੀਅਨ, ਅਦਾਕਾਰ ਅਤੇ ਫ਼ਿਲਮ ਨਿਰਦੇਸ਼ਕ ਸੀ। ਅਮਰੀਕੀ ਸਿਨਮਾ ਦੇ ਕਲਾਸਿਕੀ ਹਾਲੀਵੁੱਡ ਦੇ ਆਰੰਭਿਕ ਤੋਂ ਦਰਮਿਆਨੇ (ਮੂਕ ਫ਼ਿਲਮਾਂ ਦੇ) ਦੌਰ ਵਿੱਚ ਚਾਰਲੀ ਚੈਪਲਿਨ ਨੇ ਫ਼ਿਲਮਸਾਜ਼ ਅਤੇ ਸੰਗੀਤਕਾਰ ਵਜੋਂ ਅਮਰੀਕਾ ਵਿੱਚ ਬਹੁਤ ਸ਼ੋਹਰਤ ਪਾਈ।

ਜਮਨਾ ਲਾਲ ਬਜਾਜ

ਜਮਨਾ ਲਾਲ ਬਜਾਜ (4 ਨਵੰਬਰ 1889 – 11 ਫਰਵਰੀ 1942) ਇੱਕ ਭਾਰਤੀ ਉਦਯੋਗਪਤੀ, ਸਮਾਜ ਸੇਵਕ, ਅਤੇ ਆਜ਼ਾਦੀ ਘੁਲਾਟੀਆ ਸੀ। ਉਹ ਮਹਾਤਮਾ ਗਾਂਧੀ ਦਾ ਨਜ਼ਦੀਕੀ ਸਾਥੀ ਅਤੇ ਚੇਲਾ ਸੀ। ਕਿਹਾ ਜਾਂਦਾ ਹੈ ਕਿ ਗਾਂਧੀ ਨੇ ਉਸ ਨੂੰ ਆਪਣੇ ਪੁੱਤਰ ਦੇ ਤੌਰ 'ਤੇ ਅਪਣਾ ਲਿਆ ਸੀ। ਉਸ ਨੇ 1926 ਵਿਚ ਬਜਾਜ ਗਰੁੱਪ ਕੰਪਨੀ ਦੀ ਸਥਾਪਨਾ ਕੀਤੀ। ਇਸ ਗਰੁੱਪ ਦੀਆਂ ਹੁਣ 24 ਕੰਪਨੀਆਂ ਹਨ।

ਜਵਾਹਰ ਲਾਲ ਨਹਿਰੂ

ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / जवाहरलाल नेहरू 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।

ਦੱਖਣੀ ਅਫ਼ਰੀਕਾ ਰਾਸ਼ਟਰੀ ਕ੍ਰਿਕਟ ਟੀਮ

ਦੱਖਣੀ ਅਫ਼ਰੀਕਾ ਰਾਸ਼ਟਰੀ ਕ੍ਰਿਕਟ ਟੀਮ, ਜਿਸਨੂੰ ਪ੍ਰੋਟੀਜ਼ ਵੀ ਕਿਹਾ ਜਾਂਦਾ ਹੈ, ਇਹ ਟੀਮ ਦੱਖਣੀ ਅਫ਼ਰੀਕਾ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਖੇਡਦੀ ਹੈ। ਇਸ ਟੀਮ ਦੀ ਦੇਖ-ਰੇਖ ਕ੍ਰਿਕਟ ਦੱਖਣੀ ਅਫ਼ਰੀਕਾ ਨਾਮ ਦੇ ਕ੍ਰਿਕਟ ਬੋਰਡ ਦੁਆਰਾ ਕੀਤੀ ਜਾਂਦੀ ਹੈ। ਇਹ ਟੀਮ ਅੰਤਰਰਾਸ਼ਟਰੀ ਕ੍ਰਿਕਟ ਸਭਾ ਦੀ ਪੱਕੀ ਮੈਂਬਰ ਟੀਮ ਹੈ।

ਦੱਖਣੀ ਡਕੋਟਾ

ਦੱਖਣੀ ਡਕੋਟਾ (/ˌsaʊθ dəˈkoʊtə/) ਸੰਯੁਕਤ ਰਾਜ ਦੇ ਮੱਧ-ਪੱਛਮੀ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ। ਇਸ ਦਾ ਨਾਂ ਲਕੋਤਾ ਅਤੇ ਡਕੋਤਾ ਸਿਊ ਅਮਰੀਕੀ ਭਾਰਤੀ ਕਬੀਲਿਆਂ ਮਗਰੋਂ ਪਿਆ ਹੈ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ 17ਵਾਂ ਸਭ ਤੋਂ ਵੱਡਾ ਪਰ 5ਵਾਂ ਸਭ ਤੋਂ ਘੱਟ ਅਬਾਦੀ ਵਾਲਾ ਅਤੇ 5ਵਾਂ ਸਭ ਤੋਂ ਘੱਟ ਅਬਾਦੀ ਦੇ ਸੰਘਣੇਪਣ ਵਾਲਾ ਰਾਜ ਹੈ। ਇਹ ਪਹਿਲਾਂ {{ਡਕੋਟਾ ਰਾਜਖੇਤਰ]] ਦਾ ਹਿੱਸਾ ਸੀ ਅਤੇ ਉੱਤਰੀ ਡਕੋਟਾ ਸਮੇਤ 2 ਨਵੰਬਰ, 1889 ਨੂੰ ਰਾਜ ਬਣਿਆ। ਇਸ ਦੀ ਰਾਜਧਾਨੀ ਪੀਅਰ ਅਤੇ 159,000 ਦੀ ਅਬਾਦੀ ਨਾਲ਼ ਸਭ ਤੋਂ ਵੱਡਾ ਸ਼ਹਿਰ ਸਿਊ ਫ਼ਾਲਜ਼ ਹੈ।

ਨਿੱਕੀ ਕਹਾਣੀ

ਨਿੱਕੀ ਕਹਾਣੀ ਆਧੁਨਿਕ ਗਲਪ ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ। ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ, ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।

ਲਾਲ ਸਿੰਘ ਕਮਲਾ ਅਕਾਲੀ

ਲਾਲ ਸਿੰਘ ਕਮਲਾ ਅਕਾਲੀ(1889 - 1977) ਇੱਕ ਉੱਘੇ ਪੰਜਾਬੀ ਵਾਰਤਕ ਲੇਖਕ ਸਨ। ਉਹਨਾਂ ਨੂੰ “ਮੇਰਾ ਵਿਲਾਇਤੀ ਸਫ਼ਰਨਾਮਾ” ਦੇ ਲੇਖਕ ਵਜੋਂ ਖੂਬ ਪ੍ਰਸਿਧੀ ਮਿਲੀ। ਇਸਦੀ ਲਿਖੀ ਪੰਜਾਬੀ ਕਹਾਣੀ ਸਰਬਲੋਹ ਦੀ ਵਹੁਟੀ ਪੰਜਾਬੀ ਦੀ ਪਹਿਲੀ ਕਹਾਣੀ ਮੰਨੀ ਜਾਂਦੀ ਹੈ।

ਵਾਸ਼ਿੰਗਟਨ (ਰਾਜ)

ਵਾਸ਼ਿੰਗਟਨ (/ˈwɒʃɪŋtən/) ਸੰਯੁਕਤ ਰਾਜ ਦੇ ਪ੍ਰਸ਼ਾਂਤ ਉੱਤਰ-ਪੱਛਮੀ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ ਜੋ ਓਰੇਗਾਨ ਦੇ ਉੱਤਰ, ਇਡਾਹੋ ਦੇ ਪੱਛਮ ਅਤੇ ਕੈਨੇਡੀਆਈ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਦੱਖਣ ਵੱਲ ਪੈਂਦਾ ਹੈ। ਇਸ ਦਾ ਨਾਂ ਸੰਯੁਕਤ ਰਾਜ ਦੇ ਪਹਿਲੇ ਰਾਸ਼ਟਰਪਤੀ ਜਾਰਜ ਵਾਸ਼ਿੰਗਟਨ ਮਗਰੋਂ ਪਿਆ ਹੈ ਅਤੇ ਇਸ ਰਾਜ ਨੂੰ ਵਾਸ਼ਿੰਗਟਨ ਰਾਜਖੇਤਰ ਦੇ ਪੱਛਮੀ ਹਿੱਸੇ ਤੋਂ ਨਕਾਸ਼ਿਆ ਗਿਆ ਸੀ ਜਿਸ ਨੂੰ 1846 ਵਿੱਚ ਓਰੇਗਾਨ ਸਰਹੱਦ ਤਕਰਾਰ ਦੇ ਰਾਜ਼ੀਨਾਮੇ ਵਜੋਂ ਹੋਈ ਓਰੇਗਾਨ ਸੰਧੀ ਵਿੱਚ ਬਰਤਾਨੀਆ ਵੱਲੋਂ ਤਿਆਗਿਆ ਗਿਆ ਸੀ। ਸੰਘ ਵਿੱਚ ਇਸ ਦਾ ਪ੍ਰਵੇਸ਼ 42ਵੇਂ ਰਾਜ ਵਜੋਂ 1889 ਵਿੱਚ ਹੋਇਆ।

ਹੋਰ ਬੋਲੀਆਂ ਵਿੱਚ

This page is based on a Wikipedia article written by authors (here).
Text is available under the CC BY-SA 3.0 license; additional terms may apply.
Images, videos and audio are available under their respective licenses.